ਅੰਬਿਕਾ ਸੋਨੀ ਨੇ ਕੀਤਾ ਆਨੰਦਪੁਰ ਸਾਹਿਬ ਦੇ ਵੋਟਰਾਂ ਦਾ ਧੰਨਵਾਦ

ਮੋਰਿੰਡਾ-ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੀ ਉਮੀਦਵਾਰ ਅੰਬਿਕਾ ਸੋਨੀ ਸਾਬਕਾ ਕੇਂਦਰੀ ਮੰਤਰੀ ਵਲੋਂ ਹਲਕੇ ਦੇ ਸਮੂਹ Ambika Soniਵੋਟਰਾਂ ਦਾ ਧੰਨਵਾਦ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਪਾਰਟੀ ਵਰਕਰਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੇ ਨਿੱਜੀ ਸਵਾਰਥ ਤੋਂ ਉਪਰ ਉਠਕੇ ਪਾਰਟੀ ਲਈ ਕੰਮ ਕੀਤਾ। ਅੰਤ ਵਿਚ ਅੰਬਿਕਾ ਨੇ ਕਿਹਾ ਕਿ ਉਹ ਹਮੇਸ਼ਾ ਹਲਕੇ ਦੇ ਵੋਟਰਾਂ ਅਤੇ ਪਾਰਟੀ ਵਰਕਰਾ ਦੀ ਰਿਣੀ ਰਹੇਗੀ ਅਤੇ ਉਨ੍ਹਾਂ ਦੀ ਸੇਵਾ ਵਿਚ ਹਮੇਸ਼ਾਂ ਹਾਜ਼ਰ ਰਹੇਗੀ।

468 ad