ਗੁਜਰਾਤ ਦੀ ਮੁੱਖ ਮੰਤਰੀ ਨੇ ਮੋਦੀ ਨੂੰ ਬੰਨ੍ਹੀ ਰਖੜੀ

ਗੁਜਰਾਤ ਦੀ ਮੁੱਖ ਮੰਤਰੀ ਨੇ ਮੋਦੀ ਨੂੰ ਬੰਨ੍ਹੀ ਰਖੜੀ

ਗੁਜਰਾਤ ਦੀ ਮੁੱਖ ਮੰਤਰੀ ਆਨੰਦੀਬੇਨ ਪਟੇਲ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਅਧਿਕਾਰਤ ਵਿਗਿਆਪਨ ‘ਚ ਕਿਹਾ ਗਿਆ ਹੈ ਕਿ ਆਨੰਦੀਬੇਨ ਨੇ ਪ੍ਰਧਾਨ ਮੰਤਰੀ ਨੂੰ ਰਖੜੀ ਬੰਨ੍ਹੀ ਹੈ। ਇਸ ਤੋਂ ਪਹਿਲਾਂ ਆਨੰਦੀ ਨੇ ਕੋਈ ਕੇਂਦਰੀ ਮੰਤਰੀਆਂ ਦੇ ਨਾਲ ਬੈਠਕ ਕੀਤੀ ਜਿੱਥੇ ਕਈ ਪ੍ਰਮੁੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਰੇਲ ਮੰਤਰੀ ਸਦਾਨੰਦ ਗੌੜਾ ਦੇ ਨਾਲ ਮੁਲਾਕਾਤ ‘ਚ ਆਨੰਦੀਬੇਨ ਨੇ ਗਾਂਧੀਨਗਰ ਦੇ ਲਈ ਜ਼ਿਆਦਾ ਟ੍ਰੇਨਾਂ ਦੀ ਮੰਗ ਕੀਤੀ ਹੈ। ਗੁਜਰਾਤ ਦੀ ਮੁੱਖ ਮੰਤਰੀ ਨੇ ਮਨੁੱਖੀ ਸੰਸਧਾਨ ਵਿਕਾਸ ਮੰਤਰੀ ਸਮਰਿਤੀ ਇਰਾਨੀ ਅਤੇ ਸਿਹਤ ਮੰਤਰੀ ਹਰਸ਼ਵਰਧਨ ਨਾਲ ਵੀ ਮੁਲਾਕਾਤ ਕੀਤੀ।

468 ad