ਗੁਰਦੁਆਰਾ ਸਿੰਘ ਸਭਾ ਕਸਤਲਗੋਮਬੈਰਤੋ ਵਿਚੈਂਸਾ ਵਿਖੇ ਭਾਈ ਸੁਖਮਨ ਸਿੰਘ ਬਟਾਲੇ ਵਾਲਿਆਂ ਦਾ ਕੀਰਤਨੀ ਜਥਾ ਹਾਜਰੀ ਭਰੇਗਾ

15ਮਿਲਾਨ , 14 ਮਈ ( ਪੀਡੀ ਬੇਉਰੋ ) ਗੁਰਦੁਆਰਾ ਸਿੰਘ ਸਭਾ ਕਸਤਲਗੋਮਬੈਰਤੋ (ਵਿਚੈਂਸਾ) ਵਿਖੇ ਹਫਤਾਵਾਰੀ ਪ੍ਰੋਗਰਾਮਾ ਵਿੱਚ ਇੰਡੀਆ ਦੀ ਧਰਤੀ ਤੋਂ ਵਿਸ਼ੇਸ਼ ਤੌਰ ‘ਤੇ ਇਟਲੀ ਪਹੁੰਚੇ ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਸੁਖਮਨ ਸਿੰਘ ਬਟਾਲਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ 14 ਅਤੇ 15 ਮਈ ਦਿਨ ਐਤਵਾਰ ਦੇ ਦੀਵਾਨਾਂ ਵਿੱਚ ਸੰਗਤਾ ਨਾਲ ਗੁਰਮਿਤ ਵਿਚਾਰਾ ਦੀ ਸਾਂਝ ਪਾਉਣਗੇ, ਗੁਰਦੁਆਰਾ ਸਿੰਘ ਸਭਾ ਕਸਤਲਗੋਮਬੈਰਤੋ ਦੀ ਪ੍ਰਬੰਧਕ ਕਮੇਟੀ ਵਲੋ ਇਲਾਕੇ ਦੀਆ ਸੰਗਤਾਂ ਨੂੰ ਦਿਨ ਸ਼ਨੀਵਾਰ ਅਤੇ ਐਤਵਾਰ ਦੇ ਦੀਵਾਨਾ ਵਿੱਚ ਸਮੇਤ ਪਰਿਵਾਰਾਂ ਗੁਰਦੁਆਰਾ ਸਾਹਿਬ ਦਰਸ਼ਨ ਦੇਣ ਦੀ ਨਿਮਰਤਾ ਸਾਹਿਤ ਬੇਨਤੀ ਕੀਤੀ ਜਾਦੀ ਹੈ, ਗੁਰੂ ਕੇ ਲੰਗਰ ਅਤੁੰਟ ਵਰਤਾਏ ਜਾਣਗੇ।

468 ad

Submit a Comment

Your email address will not be published. Required fields are marked *