ਨਵਾਜ਼ ਨੇ ਆਜ਼ਾਦੀ ਦਿਹਾੜੇ ਦੇ ਭਾਸ਼ਣ ‘ਚ ਉਠਾਇਆ ਕਸ਼ਮੀਰ ਮਸਲਾ

ਨਵਾਜ਼ ਨੇ ਆਜ਼ਾਦੀ ਦਿਹਾੜੇ ਦੇ ਭਾਸ਼ਣ 'ਚ ਉਠਾਇਆ ਕਸ਼ਮੀਰ ਮਸਲਾ

ਪਾਕਿ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਭਾਸ਼ਣ ਵਿਚ ਕਸ਼ਮੀਰ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਭਾਰਤ ਨਾਲ ਰਿਸ਼ਤਿਆਂ ਵਿਚ ਇਹ ਤਣਾਅ ਦਾ ਮੁਖ ਸੋਮਾ ਹੈ। ਉਨ੍ਹਾਂ ਇਸ ਮਸਲੇ ਦੇ ਸ਼ਾਂਤੀਪੂਰਨ ਹੱਲ ਦੀ ਵਕਾਲਤ ਕੀਤੀ। ਪਾਕਿ ਨੇ ਆਪਣਾ 68ਵਾਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ। ਰਾਸ਼ਟਰਪਤੀ ਮਨਮੂਨ ਹੁਸੈਨ ਨੇ ਇਸ ਮ²ੌਕੇ ਰਾਸ਼ਟਰਪਤੀ ਭਵਨ ਵਿਚ ਆਯੋਜਿਤ ਇਕ ਸਮਾਰੋਹ ਵਿਚ ਕੌਮੀ ਝੰਡਾ ਲਹਿਰਾਇਆ। ਹੁਸੈਨ ਨੇ ਆਪਣੇ ਸੰਬੋਧਨ ਵਿਚ ਦੇਸ਼ ਵਿਚ ਪੈਦਾ ਸਿਆਸੀ ਅਸਥਿਰਤਾ ਦੇ ਹੱਲ ਲਈ ਖੁਸ਼ਹਾਲੀ ਦੇ ਮਹੱਤਵ ‘ਤੇ ਜ਼ੋਰ ਦਿੱਤਾ।

468 ad