ਫਰੀਦਕੋਟ ਸੀਟ ਤੋਂ ਆਪ ਦੇ ਉਮੀਦਵਾਰ ਸਾਧੂ ਸਿੰਘ ਜੇਤੂ

ਫਰੀਦਕੋਟ— 16ਵੀਂਆਂ ਲੋਕਸਭਾ ਚੋਣਾਂ ‘ਚ 16 ਮਈ ਦਿਨ ਸ਼ੁੱਕਰਵਾਰ ਨੂੰ ਆਏ ਨਤੀਜਿਆਂ ‘ਚ ਆਪ ਦੇ ਉਮੀਦਵਾਰ ਸਾਧੂ ਸਿੰਘ ਨੇ ਜਿੱਤ ਦਰਜ ਕੀਤੀ ਹੈ। ਸਾਧੂ ਸਿੰਘ ਨੇ ਅਕਾਲੀ Prop Sadhu Singhਦਲ ਦੀ ਉਮੀਦਵਾਰ ਪਰਮਜੀਤ ਕੌਰ ਗੁਲਸ਼ਨ ਅਤੇ ਕਾਂਗਰਸ ਦੇ ਉਮੀਦਵਾਰ ਜੁਗਿੰਦਰ ਸਿੰਘ ਨੂੰ ਹਰਾਇਆ ਹੈ। ਸਾਧੂ ਸਿੰਘ ਨੇ 1 ਲੱਖ 64 ਹਜ਼ਾਰ ਦੇ ਭਾਰੀ ਅੰਤਰ ਨਾਲ ਆਪਣੇ ਵਿਰੋਧੀਆਂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਫਰੀਦਕੋਟ ਵਾਸੀਆਂ ‘ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।

468 ad