ਸੰਗਰੂਰ ਤੋਂ ਭਗਵੰਤ ਮਾਨ ਅੱਗੇ

Bhagwant mannਲੋਕ ਸਭਾ ਹਲਕਾ ਸੰਗਰੂਰ ਤੋਂ ਭਗਵੰਤ ਮਾਨ ਨੇ ਬਾਜੀ ਮਾਰ ਲਈ ਹੈ। ਉਹ ਸਾਰੇ ਉਮੀਦਵਾਰਾਂ ਤੋਂ ਅੱਗੇ ਨਿਕਲ ਗਏ ਹਨ। ਇਸ ਦੇ ਨਾਲ ਹੀ ਫਰੀਦਕੋਟ ਤੋਂ ਆਮ ਆਦਮੀ ਦੇ ਉਮੀਦਵਾਰ ਅੱਗੇ ਚਲੇ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਵਿਚ ਬਹੁਤ ਤੇਜ਼ੀ ਨਾਲ ਉਭਰਨ ਵਾਲੀ ਪਾਰਟੀ ਵਜੋਂ ਸਾਹਮਣੇ ਆਈ ਹੈ।

468 ad